كل أسفار ਪੰਜਾਬੀ IRV

1 ਇਤ 13

ਪੰਜਾਬੀ IRV · الآية 2

29 أصحاحات

ਪੰਜਾਬੀ IRV / 1 ਇਤ / الأصحاح 13

ਪੰਜਾਬੀ IRV · الآية 2

ਅਤੇ ਦਾਊਦ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਆਖਿਆ ਕਿ ਜੇ ਤੁਹਾਨੂੰ ਚੰਗਾ ਲੱਗੇ ਅਤੇ ਜੇ ਇਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੋਵੇ, ਤਾਂ ਅਸੀਂ ਇਸਰਾਏਲ ਦੇ ਸਾਰੇ ਦੇਸ ਵਿੱਚ ਆਪਣੇ ਰਹਿੰਦੇ ਭਰਾਵਾਂ ਦੇ ਕੋਲ ਅਤੇ ਉਨ੍ਹਾਂ ਦੇ ਨਾਲ ਜਾਜਕਾਂ ਤੇ ਲੇਵੀਆਂ ਦੇ ਕੋਲ, ਉਨ੍ਹਾਂ ਦੇ ਸ਼ਹਿਰਾਂ ਅਤੇ ਉਨ੍ਹਾਂ ਦੀਆਂ ਸ਼ਾਮਲਾਟਾਂ ਵਿੱਚ ਸਾਡੇ ਕੋਲ ਇਕੱਠੇ ਹੋਣ