TSK

TSK · 1 ਇਤ 15:21

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਉਨ੍ਹਾਂ ਦੇ ਭਰਾਵਾਂ ਨੂੰ ਜਿਹੜੇ ਦੂਜੇ ਦਰਜੇ ਦੇ ਸਨ, ਜ਼ਕਰਯਾਹ, ਬੇਨ, ਯਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮੱਤਿਥਯਾਹ, ਅਲੀਫਲੇਹੂ, ਮਿਕਨੇਯਾਹ, ਓਬੇਦ-ਅਦੋਮ ਅਤੇ ਯਈਏਲ ਦਰਬਾਨਾਂ ਨੂੰ

ਇਹ ਸਾਰੇ ਆਪਣੇ ਪਿਤਾ ਦੇ ਅਧੀਨ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ, ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ਼, ਯਦੂਥੂਨ ਅਤੇ ਹੇਮਾਨ ਨੂੰ ਹੁੰਦਾ ਸੀ

ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।

ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ!

ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,