TSK

TSK · 1 ਇਤ 2:49

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਕਾਲੇਬ ਨੇ ਆਖਿਆ, ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ।

ਕਯਿਨ ਗਿਬਆਹ ਅਤੇ ਤਿਮਨਾਹ। ਦਸ ਸ਼ਹਿਰ ਅਤੇ ਉਹਨਾਂ ਦੇ ਪਿੰਡ।

¶ ਯਰਹਮਏਲ ਦੇ ਭਰਾ ਕਾਲੇਬ ਦੇ ਪੁੱਤਰ ਮੇਸ਼ਾ ਉਹ ਦਾ ਪਹਿਲੌਠਾ ਜਿਹੜਾ ਜ਼ੀਫ ਦਾ ਪਿਤਾ ਅਤੇ ਹਬਰੋਨ ਦੇ ਪਿਤਾ ਮਾਰੇਸ਼ਾਹ ਦੇ ਪੁੱਤਰ