كل أسفار ਪੰਜਾਬੀ IRV

1 ਇਤ 21

ਪੰਜਾਬੀ IRV · الآية 16

29 أصحاحات

ਪੰਜਾਬੀ IRV / 1 ਇਤ / الأصحاح 21

ਪੰਜਾਬੀ IRV · الآية 16

ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਂਹ ਕਰ ਕੇ ਕੀ ਦੇਖਿਆ, ਕਿ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਸੀ ਅਤੇ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਸੀ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ।