ਨਿਆਂਈ 6:11
TSK
¶ ਫਿਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਰੁੱਖ ਦੇ ਹੇਠ ਬੈਠ ਗਿਆ, ਜਿਹੜਾ ਯੋਆਸ਼ ਅਬੀਅਜ਼ਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤਰ ਗਿਦਾਊਨ ਇੱਕ ਹੌਦ ਵਿੱਚ ਕਣਕ ਨੂੰ ਛੱਟ ਰਿਹਾ ਸੀ ਤਾਂ ਜੋ ਉਸ ਨੂੰ ਮਿਦਯਾਨੀਆਂ ਦੇ ਹੱਥੋਂ ਲੁਕਾਵੇ।