TSK

TSK · 1 ਇਤ 4:13

مراجع Treasury of Scripture Knowledge في ਪੰਜਾਬੀ IRV.

العودة إلى المقطع

ਕਾਲੇਬ ਦੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ।

ਫਿਰ ਇਸਰਾਏਲੀਆਂ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਥਨੀਏਲ ਨੂੰ ਚੁਣਿਆ ਅਰਥਾਤ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੂੰ ਜਿਸ ਨੇ ਉਨ੍ਹਾਂ ਨੂੰ ਬਚਾਇਆ।