TSK

TSK · 1 ਇਤ 4:21

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੂਦਾਹ ਦੇ ਪੁੱਤਰ: ਏਰ, ਓਨਾਨ, ਸ਼ੇਲਾਹ, ਪਰਸ ਅਤੇ ਜ਼ਰਹ। ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿੱਚ ਮਰ ਗਏ ਅਤੇ ਫਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।

ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।

ਅਤੇ ਸ਼ੀਲੋਨੀਆਂ ਵਿੱਚੋਂ, ਅਸਾਯਾਹ ਪਹਿਲੌਠਾ ਤੇ ਉਹ ਦਾ ਪੁੱਤਰ

ਮਹੀਨ ਕਤਾਨ ਦੇ ਕਾਰੀਗਰ, ਅਤੇ ਚਿੱਟੇ ਸੂਤ ਦੇ ਬੁਣਨ ਵਾਲਿਆਂ ਦੀ ਆਸ ਟੁੱਟ ਜਾਵੇਗੀ।