TSK

TSK · 1 ਇਤ 7:21

مراجع Treasury of Scripture Knowledge في ਪੰਜਾਬੀ IRV.

العودة إلى المقطع

ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਭਨਾਂ ਸਰਦਾਰਾਂ ਨੂੰ ਸੱਦ ਕੇ ਆਪਣੇ ਕੋਲ ਇਕੱਠਿਆਂ ਕੀਤਾ ਅਤੇ ਆਖਿਆ, ਅਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਦਾ ਕੀ ਕਰੀਏ? ਤਦ ਉਨ੍ਹਾਂ ਨੇ ਉੱਤਰ ਦਿੱਤਾ ਕਿ ਇਹ ਜ਼ਰੂਰੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਨਗਰ ਵਿੱਚ ਲੈ ਜਾਣ, ਇਸ ਲਈ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉੱਥੇ ਲੈ ਗਏ।

¶ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਫ਼ਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ, ਤਾਂ ਜੋ ਸਦਾ ਲਈ ਉਹਨਾਂ ਨੂੰ ਨਾਸ ਕਰ ਦੇਣ।