TSK

TSK · 1 ਇਤ 8:13

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਦੇ ਵੱਸ ਵਿੱਚ ਕਰ ਦਿੱਤਾ ਅਤੇ ਇਸਰਾਏਲੀਆਂ ਦੇ ਵੇਖਦਿਆਂ ਯਹੋਸ਼ੁਆ ਨੇ ਆਖਿਆ, “ਹੇ ਸੂਰਜ, ਗਿਬਓਨ ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹਿ”

ਉਸ ਨੇ ਵੀ ਮਦਮੰਨਾਹ ਦੇ ਪਿਤਾ ਸ਼ਅਫ, ਮਕਬੇਨਾ ਦੇ ਪਿਤਾ ਸ਼ਵਾ ਅਤੇ ਗਿਬਆਹ ਦੇ ਪਿਤਾ ਨੂੰ ਜਨਮ ਦਿੱਤਾ ਅਤੇ ਕਾਲੇਬ ਦੀ ਧੀ ਅਕਸਾਹ ਸੀ।

ਫਨੂਏਲ ਗਦੋਰ ਦਾ ਪਿਤਾ ਏਜ਼ਰ, ਹੂਸ਼ਾਹ ਦਾ ਪਿਤਾ। ਇਹ ਬੈਤਲਹਮ ਦੇ ਪਿਤਾ ਅਫਰਾਥਾਹ ਦੇ ਪਹਿਲੌਠੇ ਹੂਰ ਦੇ ਪੁੱਤਰ ਸਨ