ਰੋਮੀਆਂ 4:13
TSK
¶ ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
TSK
مراجع Treasury of Scripture Knowledge في ਪੰਜਾਬੀ IRV.
¶ ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?
ਜਦੋਂ ਇੱਕ ਕਹਿੰਦਾ ਹੈ ਕਿ ਮੈਂ ਪੌਲੁਸ ਦਾ ਹਾਂ ਅਤੇ ਦੂਜਾ, ਮੈਂ ਅੱਪੁਲੋਸ ਦਾ ਹਾਂ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ?
ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ।
ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।