TSK

TSK · 1 ਪਤ 5:13

مراجع Treasury of Scripture Knowledge في ਪੰਜਾਬੀ IRV.

العودة إلى المقطع

ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।

ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੇਰੀ ਸੁੱਖ-ਸਾਂਦ ਪੁੱਛਦੇ ਹਨ।

ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ।