1 ਸਮੂ 9:2
TSK
ਉਹ ਦਾ ਇੱਕ ਸ਼ਾਊਲ ਨਾਮਕ ਇੱਕ ਜੁਆਨ ਪੁੱਤਰ ਸੀ ਜੋ ਬਹੁਤ ਸੋਹਣਾ ਸੀ ਅਤੇ ਇਸਰਾਏਲੀਆਂ ਵਿੱਚ ਉਸ ਨਾਲੋਂ ਵੱਧ ਸੋਹਣਾ ਹੋਰ ਕੋਈ ਮਨੁੱਖ ਨਹੀਂ ਸੀ। ਉਹ ਸਾਰਿਆਂ ਮਨੁੱਖਾਂ ਵਿੱਚ ਸਭਨਾਂ ਨਾਲੋਂ ਉੱਚਾ ਸੀ।
TSK
مراجع Treasury of Scripture Knowledge في ਪੰਜਾਬੀ IRV.
ਉਹ ਦਾ ਇੱਕ ਸ਼ਾਊਲ ਨਾਮਕ ਇੱਕ ਜੁਆਨ ਪੁੱਤਰ ਸੀ ਜੋ ਬਹੁਤ ਸੋਹਣਾ ਸੀ ਅਤੇ ਇਸਰਾਏਲੀਆਂ ਵਿੱਚ ਉਸ ਨਾਲੋਂ ਵੱਧ ਸੋਹਣਾ ਹੋਰ ਕੋਈ ਮਨੁੱਖ ਨਹੀਂ ਸੀ। ਉਹ ਸਾਰਿਆਂ ਮਨੁੱਖਾਂ ਵਿੱਚ ਸਭਨਾਂ ਨਾਲੋਂ ਉੱਚਾ ਸੀ।
ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ।