TSK

TSK · 1 ਸਮੂ 2:21

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਯਹੋਵਾਹ ਨੇ ਜਿਵੇਂ ਆਖਿਆ ਸੀ, ਉਸੇ ਤਰ੍ਹਾਂ ਸਾਰਾਹ ਉੱਤੇ ਨਜ਼ਰ ਕੀਤੀ ਅਤੇ ਉਸ ਲਈ ਆਪਣੇ ਬਚਨ ਦੇ ਅਨੁਸਾਰ ਕੀਤਾ।

¶ ਅਗਲੇ ਦਿਨ ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ,

¶ ਸਮੂਏਲ ਵੱਧਦਾ ਗਿਆ ਅਤੇ ਯਹੋਵਾਹ ਉਹ ਦੇ ਅੰਗ-ਸੰਗ ਸੀ ਅਤੇ ਉਸ ਨੇ ਉਹ ਦੀ ਆਖੀ ਕੋਈ ਗੱਲ ਧਰਤੀ ਉੱਤੇ ਵਿਅਰਥ ਨਾ ਜਾਣ ਦਿੱਤੀ।

ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।

ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।

ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।