1 ਸਮੂ 16:4
TSK
ਤਦ ਜਿਵੇਂ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਸੇ ਤਰ੍ਹਾਂ ਕੀਤਾ ਅਤੇ ਬੈਤਲਹਮ ਵਿੱਚ ਆਇਆ। ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸ਼ਾਂਤੀ ਨਾਲ ਆਇਆ ਹੈ ਜਾਂ ਨਹੀਂ?
TSK
مراجع Treasury of Scripture Knowledge في ਪੰਜਾਬੀ IRV.
ਤਦ ਜਿਵੇਂ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਸੇ ਤਰ੍ਹਾਂ ਕੀਤਾ ਅਤੇ ਬੈਤਲਹਮ ਵਿੱਚ ਆਇਆ। ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸ਼ਾਂਤੀ ਨਾਲ ਆਇਆ ਹੈ ਜਾਂ ਨਹੀਂ?
ਸੋ ਉਨ੍ਹਾਂ ਦੋਹਾਂ ਨੇ ਯਹੋਵਾਹ ਦੇ ਅੱਗੇ ਬਚਨ ਕੀਤਾ ਅਤੇ ਦਾਊਦ ਹੋਰੇਸ਼ ਜੰਗਲ ਵਿੱਚ ਠਹਿਰਿਆ ਰਿਹਾ ਅਤੇ ਯੋਨਾਥਾਨ ਆਪਣੇ ਘਰ ਚਲਾ ਗਿਆ।
ਅੱਜ ਦੇ ਦਿਨ ਉਹ ਨੋਬ ਨਗਰ ਵਿੱਚ ਠਹਿਰਣਗੇ, ਉਹ ਸੀਯੋਨ ਦੀ ਧੀ ਦੇ ਪਰਬਤ ਉੱਤੇ, ਯਰੂਸ਼ਲਮ ਦੇ ਟਿੱਬੇ ਉੱਤੇ ਆਪਣੇ ਹੱਥ ਚੁੱਕ ਕੇ ਧਮਕਾਉਣਗੇ!