ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, ਤੈਨੂੰ ਐਨੀ ਜਲਦੀ ਇਹ ਕਿਵੇਂ ਮਿਲ ਗਿਆ,? ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਿਆ ਦਿੱਤਾ।
TSK
TSK · 1 ਸਮੂ 21:2
مراجع Treasury of Scripture Knowledge في ਪੰਜਾਬੀ IRV.
ਉਤ 27:20
TSK
1 ਸਮੂ 19:17
TSK
ਤਦ ਸ਼ਾਊਲ ਨੇ ਮੀਕਲ ਨੂੰ ਆਖਿਆ, ਤੂੰ ਮੇਰੇ ਨਾਲ ਇਹ ਧੋਖਾ ਕਿਉਂ ਕੀਤਾ ਜੋ ਮੇਰੇ ਵੈਰੀ ਨੂੰ ਤੋਰ ਦਿੱਤਾ ਅਤੇ ਉਹ ਬਚ ਗਿਆ? ਸੋ ਮੀਕਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਉਸ ਨੇ ਮੈਨੂੰ ਆਖਿਆ, ਮੈਨੂੰ ਜਾਣ ਦੇ। ਮੈਂ ਤੈਨੂੰ ਕਿਉਂ ਮਾਰ ਸੁੱਟਾਂ?
1 ਸਮੂ 22:22
TSK
ਦਾਊਦ ਨੇ ਅਬਯਾਥਾਰ ਨੂੰ ਆਖਿਆ, ਮੈਂ ਤਾਂ ਉਸੇ ਦਿਨ ਜਾਣ ਗਿਆ ਸੀ ਜਦ ਅਦੋਮੀ ਦੋਏਗ ਉੱਥੇ ਸੀ ਕਿ ਇਹ ਜ਼ਰੂਰ ਸ਼ਾਊਲ ਨੂੰ ਖ਼ਬਰ ਦੇਵੇਗਾ। ਤੇਰੇ ਪਿਤਾ ਦੇ ਸਾਰੇ ਟੱਬਰ ਦੇ ਵੱਢ ਸੁੱਟਣ ਦਾ ਮੁੱਢ ਮੈਂ ਹੀ ਹਾਂ।
ਨਹਮਯਾਹ 11:32
TSK
ਅਤੇ ਅਨਾਥੋਥ, ਨੋਬ, ਅਨਨਯਾਹ,
ਯਸਾ 10:32
TSK
ਅੱਜ ਦੇ ਦਿਨ ਉਹ ਨੋਬ ਨਗਰ ਵਿੱਚ ਠਹਿਰਣਗੇ, ਉਹ ਸੀਯੋਨ ਦੀ ਧੀ ਦੇ ਪਰਬਤ ਉੱਤੇ, ਯਰੂਸ਼ਲਮ ਦੇ ਟਿੱਬੇ ਉੱਤੇ ਆਪਣੇ ਹੱਥ ਚੁੱਕ ਕੇ ਧਮਕਾਉਣਗੇ!
ਕੁਲੁੱਸੀਆਂ 3:9
TSK
ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।