ਕੂਚ 19:15
TSK
ਫਿਰ ਉਸ ਨੇ ਪਰਜਾ ਨੂੰ ਆਖਿਆ, ਤੀਜੇ ਦਿਨ ਲਈ ਤਿਆਰ ਰਹੋ ਅਤੇ ਔਰਤ ਦੇ ਨੇੜੇ ਨਾ ਜਾਓ।
TSK
مراجع Treasury of Scripture Knowledge في ਪੰਜਾਬੀ IRV.
ਫਿਰ ਉਸ ਨੇ ਪਰਜਾ ਨੂੰ ਆਖਿਆ, ਤੀਜੇ ਦਿਨ ਲਈ ਤਿਆਰ ਰਹੋ ਅਤੇ ਔਰਤ ਦੇ ਨੇੜੇ ਨਾ ਜਾਓ।
ਅਤੇ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਅੱਗੇ ਸੀ, ਉਸ ਨੇ ਇੱਕ ਰੋਟੀ, ਤੇਲ ਰਲੀ ਹੋਈ ਮੈਦੇ ਦੀ ਇੱਕ ਰੋਟੀ ਅਤੇ ਇੱਕ ਮੱਠੀ ਲੈ ਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੇ ਪੱਟ ਉੱਤੇ ਰੱਖਿਆ।
ਪਰ ਪ੍ਰਭੂ ਨੇ ਉਹ ਨੂੰ ਆਖਿਆ, ‹ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ।›
ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ।