1 ਸਮੂ 3:12
TSK
ਸੋ ਉਸ ਦਿਨ ਮੈਂ ਏਲੀ ਉੱਤੇ ਸਭ ਕੁਝ ਆਦ ਤੋਂ ਅੰਤ ਤੱਕ ਲਿਆਵਾਂਗਾ ਜੋ ਮੈਂ ਉਸ ਦੇ ਟੱਬਰ ਦੇ ਲਈ ਆਖਿਆ ਸੀ।
TSK
مراجع Treasury of Scripture Knowledge في ਪੰਜਾਬੀ IRV.
ਸੋ ਉਸ ਦਿਨ ਮੈਂ ਏਲੀ ਉੱਤੇ ਸਭ ਕੁਝ ਆਦ ਤੋਂ ਅੰਤ ਤੱਕ ਲਿਆਵਾਂਗਾ ਜੋ ਮੈਂ ਉਸ ਦੇ ਟੱਬਰ ਦੇ ਲਈ ਆਖਿਆ ਸੀ।
ਅਹੀਯਾਹ ਅਹੀਟੂਬ ਦਾ ਪੁੱਤਰ ਜੋ ਈਕਾਬੋਦ ਦਾ ਭਰਾ ਸੀ, ਫ਼ੀਨਹਾਸ ਦਾ ਪੋਤਾ ਅਤੇ ਏਲੀ ਦਾ ਪੜਪੋਤਾ ਸੀ, ਸ਼ੀਲੋਹ ਵਿੱਚ ਏਫ਼ੋਦ ਪਹਿਨੇ ਹੋਏ ਯਹੋਵਾਹ ਦਾ ਜਾਜਕ ਸੀ ਅਤੇ ਲੋਕਾਂ ਨੂੰ ਖ਼ਬਰ ਨਾ ਹੋਈ ਜੋ ਯੋਨਾਥਾਨ ਚਲਿਆ ਗਿਆ ਹੈ।
ਉਸ ਨੇ ਉਹ ਦਾ ਬਲ ਗ਼ੁਲਾਮੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।
ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ, ਘਾਹ ਖਾਣ ਵਾਲੇ ਬਲ਼ਦ ਦੇ ਰੂਪ ਨਾਲ ਬਦਲ ਲਿਆ!
ਹਾਏ! ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ! ਉਸ ਨੇ ਇਸਰਾਏਲ ਦੀ ਸ਼ੋਭਾ ਨੂੰ ਅਕਾਸ਼ ਤੋਂ ਧਰਤੀ ਉੱਤੇ ਪਟਕ ਦਿੱਤਾ ਹੈ, ਅਤੇ ਆਪਣੇ ਕ੍ਰੋਧ ਦੇ ਦਿਨ ਆਪਣੇ ਪੈਰਾਂ ਦੀ ਚੌਂਕੀ ਨੂੰ ਯਾਦ ਨਾ ਕੀਤਾ।