TSK

TSK · 1 ਸਮੂ 9:21

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਕਿਹਾ, “ਤੂੰ ਆਪਣੇ ਇਸੇ ਬਲ ਨਾਲ ਜਾ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾਵੇਂਗਾ! ਭਲਾ, ਮੈਂ ਤੈਨੂੰ ਨਹੀਂ ਭੇਜਿਆ?”

ਸਭ ਬਿਨਯਾਮੀਨੀ ਜੋ ਉਸ ਦਿਨ ਮਾਰੇ ਗਏ ਉਹ ਪੱਚੀ ਹਜ਼ਾਰ ਤਲਵਾਰ ਧਾਰੀ ਜੁਆਨ ਸਨ ਅਤੇ ਇਹ ਸਾਰੇ ਸੂਰਬੀਰ ਸਨ।

¶ ਸਮੂਏਲ ਨੇ ਆਖਿਆ, ਜਿਸ ਵੇਲੇ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ ਤਾਂ ਭਲਾ, ਇਸਰਾਏਲ ਦੇ ਗੋਤਾਂ ਦਾ ਤੂੰ ਪ੍ਰਧਾਨ ਨਹੀਂ ਠਹਿਰਾਇਆ ਗਿਆ? ਯਹੋਵਾਹ ਨੇ ਇਸਰਾਏਲ ਦਾ ਰਾਜਾ ਬਣਨ ਲਈ ਤੈਨੂੰ ਅਭਿਸ਼ੇਕ ਕੀਤਾ।

ਤਦ ਸ਼ਾਊਲ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਰਾਜਾ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ?

ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!

‹ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।›