ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
TSK
TSK · 1 ਤਿਮੋਥਿ 6:21
مراجع Treasury of Scripture Knowledge في ਪੰਜਾਬੀ IRV.
ਰੋਮੀਆਂ 1:7
TSK
ਰੋਮੀਆਂ 16:23
TSK
ਗਾਯੁਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦਾ ਹੈ। ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਾਈ ਕੁਆਰਤੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
1 ਤਿਮੋਥਿ 1:6
TSK
ਅਤੇ ਕਈ ਇੰਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ।
1 ਤਿਮੋਥਿ 6:10
TSK
ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
2 ਤਿਮੋਥਿ 4:22
TSK
ਪ੍ਰਭੂ ਤੇਰੇ ਆਤਮਾ ਦੇ ਅੰਗ-ਸੰਗ ਰਹੇ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।
ਇਬਰਾਨੀ 10:1
TSK
¶ ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ।