TSK

TSK · 2 ਇਤ 11:13

مراجع Treasury of Scripture Knowledge في ਪੰਜਾਬੀ IRV.

العودة إلى المقطع

ਸਾਵਧਾਨ ਰਹੋ ਕਿ ਜਦ ਤੱਕ ਤੁਸੀਂ ਆਪਣੀ ਭੂਮੀ ਉੱਤੇ ਜੀਉਂਦੇ ਹੋ, ਤਦ ਤੱਕ ਤੁਸੀਂ ਲੇਵੀ ਨੂੰ ਕਦੀ ਨਾ ਭੁੱਲਿਓ।

ਪਰ ਉਹ ਇਸਰਾਏਲੀ ਜਿਹੜੇ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਨ੍ਹਾਂ ਉੱਤੇ ਰਹਬੁਆਮ ਰਾਜ ਕਰਦਾ ਸੀ।

ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।”

ਉਹ ਯਹੂਦਾਹ ਵਿੱਚ ਘੁੰਮੇ ਅਤੇ ਯਹੂਦਾਹ ਦੇ ਸਾਰਿਆਂ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਠਾ ਕੀਤਾ ਅਤੇ ਉਹ ਯਰੂਸ਼ਲਮ ਵਿੱਚ ਆਏ

ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ,” ਤਾਂ ਯਹੋਵਾਹ ਐਉਂ ਆਖਦਾ ਹੈ, ਇਸ ਲਈ ਕਿ ਤੁਸੀਂ ਇਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ,” ਅਤੇ ਮੈਂ ਤੁਹਾਨੂੰ ਅਖਵਾ ਭੇਜਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ