TSK

TSK · 2 ਇਤ 11:2

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਤਦ ਇੱਕ ਪਰਮੇਸ਼ੁਰ ਦੇ ਬੰਦੇ ਨੇ ਏਲੀ ਕੋਲ ਆ ਕੇ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਤਾ ਦੇ ਘਰਾਣੇ ਉੱਤੇ ਜਦ ਉਹ ਮਿਸਰ ਵਿੱਚ ਫ਼ਿਰਊਨ ਦੇ ਘਰਾਣੇ ਦੀ ਗ਼ੁਲਾਮੀ ਵਿੱਚ ਸਨ, ਪਰਗਟ ਨਹੀਂ ਹੋਇਆ?

ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਬੰਦੇ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ

ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੱਕ ਕੀ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ