2 ਇਤ 11:5
TSK
¶ ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ
TSK
مراجع Treasury of Scripture Knowledge في ਪੰਜਾਬੀ IRV.
¶ ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ
ਅਤੇ ਅਬਿਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਉਸ ਪਾਸੋਂ ਖੋਹ ਲਿਆ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੰਡ, ਅਫਰੋਨ ਅਤੇ ਉਸ ਦੇ ਪਿੰਡ
ਇਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਇਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।