TSK

TSK · 2 ਇਤ 2:16

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਮੇ-ਯਰਕੋਨ ਅਤੇ ਰੱਕੋਨ ਨਾਲੇ ਯਾਫ਼ਾ ਦੇ ਸਾਹਮਣੇ ਦੀ ਹੱਦ

¶ ਤਦ ਦਾਊਦ ਨੇ ਆਗਿਆ ਦਿੱਤੀ ਕਿ ਉਨ੍ਹਾਂ ਓਪਰਿਆਂ ਨੂੰ ਜਿਹੜੇ ਇਸਰਾਏਲ ਦੇ ਦੇਸ ਵਿੱਚ ਹਨ, ਇਕੱਠਾ ਕਰਨ ਅਤੇ ਉਸ ਨੇ ਪੱਥਰ ਘੜਨ ਵਾਲਿਆਂ ਨੂੰ ਠਹਿਰਾਇਆ, ਤਾਂ ਜੋ ਉਹ ਪਰਮੇਸ਼ੁਰ ਦੇ ਭਵਨ ਦੀ ਰਚਨਾ ਲਈ ਪੱਥਰ ਦੀਆਂ ਚੌਨੁੱਕਰੀਆਂ ਇੱਟਾਂ ਘੜਨ

ਉਨ੍ਹਾਂ ਦੀ ਹੀ ਸੰਤਾਨ ਜਿਹੜੀ ਉਨ੍ਹਾਂ ਦੇ ਮਗਰੋਂ ਦੇਸ ਵਿੱਚ ਰਹਿ ਗਈ ਸੀ, ਜਿਨ੍ਹਾਂ ਦਾ ਇਸਰਾਏਲੀਆਂ ਨੇ ਪੂਰੀ ਤਰ੍ਹਾਂ ਦੇ ਨਾਲ ਨਾਸ ਨਹੀਂ ਕੀਤਾ ਸੀ, ਉਨ੍ਹਾਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਮੁਕੱਰਰ ਕੀਤੇ, ਜਿਵੇਂ ਅੱਜ ਦੇ ਦਿਨ ਤੱਕ ਹੈ

ਅਤੇ ਉਨ੍ਹਾਂ ਨੇ ਰਾਜ ਮਿਸਤਰੀਆਂ ਅਤੇ ਤਰਖਾਣਾਂ ਨੂੰ ਰੁਪਿਆ ਦਿੱਤਾ ਅਤੇ ਸੀਦੋਨੀਆਂ ਤੇ ਸੂਰੀਆਂ ਨੂੰ ਖਾਣ-ਪੀਣ ਦੀਆਂ ਵਸਤੂਆਂ ਅਤੇ ਤੇਲ ਦਿੱਤਾ, ਤਾਂ ਜੋ ਉਹ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿੱਤੇ ਹੋਏ ਪੱਤਰ ਅਨੁਸਾਰ ਲਬਾਨੋਨ ਤੋਂ ਦਿਆਰ ਦੀ ਲੱਕੜੀ, ਸਮੁੰਦਰ ਦੇ ਰਾਹ ਤੋਂ ਯਾਫ਼ਾ ਨੂੰ ਲਿਆਉਣ।

¶ ਯਾਪਾ ਵਿੱਚ ਤਬਿਥਾ ਨਾਮ ਦੀ ਅਰਥਾਤ ਦੋਰਕਸ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ। ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ।