1 ਰਾਜਾ 5:13
TSK
ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ।
TSK
مراجع Treasury of Scripture Knowledge في ਪੰਜਾਬੀ IRV.
ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ।
¶ ਤਦ ਦਾਊਦ ਨੇ ਆਗਿਆ ਦਿੱਤੀ ਕਿ ਉਨ੍ਹਾਂ ਓਪਰਿਆਂ ਨੂੰ ਜਿਹੜੇ ਇਸਰਾਏਲ ਦੇ ਦੇਸ ਵਿੱਚ ਹਨ, ਇਕੱਠਾ ਕਰਨ ਅਤੇ ਉਸ ਨੇ ਪੱਥਰ ਘੜਨ ਵਾਲਿਆਂ ਨੂੰ ਠਹਿਰਾਇਆ, ਤਾਂ ਜੋ ਉਹ ਪਰਮੇਸ਼ੁਰ ਦੇ ਭਵਨ ਦੀ ਰਚਨਾ ਲਈ ਪੱਥਰ ਦੀਆਂ ਚੌਨੁੱਕਰੀਆਂ ਇੱਟਾਂ ਘੜਨ
ਉਹ ਸਾਰੇ ਲੋਕ ਜੋ ਹਿੱਤੀਆਂ ਅਤੇ ਅਮੋਰੀਆਂ ਅਤੇ ਫ਼ਰਿੱਜ਼ੀਆਂ ਅਤੇ ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਬਾਕੀ ਰਹਿ ਗਏ ਸਨ ਅਤੇ ਇਸਰਾਏਲ ਵਿੱਚੋਂ ਨਹੀਂ ਸਨ