ਕੂਚ 29:38
TSK
¶ ਉਹ ਜਿਹੜਾ ਤੂੰ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਇਹ ਹੈ - ਇੱਕ-ਇੱਕ ਸਾਲ ਦੇ ਦੋ ਲੇਲੇ ਹਰ ਰੋਜ਼ ਸਦਾ ਲਈ।
TSK
مراجع Treasury of Scripture Knowledge في ਪੰਜਾਬੀ IRV.
¶ ਉਹ ਜਿਹੜਾ ਤੂੰ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਇਹ ਹੈ - ਇੱਕ-ਇੱਕ ਸਾਲ ਦੇ ਦੋ ਲੇਲੇ ਹਰ ਰੋਜ਼ ਸਦਾ ਲਈ।
¶ ਯਹੋਵਾਹ ਨੇ ਮੂਸਾ ਨੂੰ ਆਖਿਆ,
¶ ਯਹੋਵਾਹ ਨੇ ਮੂਸਾ ਨੂੰ ਆਖਿਆ,
ਸੋ ਸੁਲੇਮਾਨ ਨੇ ਸੁੱਖ-ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸ ਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ।
¶ ਤਦ ਸੁਲੇਮਾਨ ਨੇ ਆਖਿਆ ਕਿ ਇੱਕ ਭਵਨ ਯਹੋਵਾਹ ਦੇ ਨਾਮ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ
ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।