1 ਰਾਜਾ 22:50
TSK
ਤਾਂ ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
TSK
مراجع Treasury of Scripture Knowledge في ਪੰਜਾਬੀ IRV.
ਤਾਂ ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ।
ਉਹ ਬੱਤੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਹ ਬਿਨ੍ਹਾਂ ਮਾਤਮ ਕੂਚ ਕਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਪਰ ਸ਼ਾਹੀ ਕਬਰਾਂ ਵਿੱਚ ਨਾ ਦੱਬਿਆ।