TSK

TSK · 2 ਇਤ 21:12

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਆਸਾ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ।

ਉਹ ਆਪਣੇ ਪਿਤਾ ਆਸਾ ਦੇ ਸਾਰੇ ਰਾਹ ਵਿੱਚ ਚੱਲਦਾ ਰਿਹਾ। ਉਹ ਉਸ ਤੋਂ ਨਹੀਂ ਮੁੜਿਆ ਪਰ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਉਹੋ ਕਰਦਾ ਰਿਹਾ ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਸਗੋਂ ਅਜੇ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।

ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ।

ਆਸਾ ਨੇ ਉਹ ਹੀ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ

ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ

ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦੀ ਤਿੰਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੂੰ ਲਿਖਾਰੀ ਦੇ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੱਕ ਕਿ ਉਹ ਲਪੇਟਿਆ ਹੋਇਆ ਪੱਤਰ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ

ਜਦ ਮੈਂ ਵੇਖਿਆ ਤਾਂ ਵੇਖੋ, ਇੱਕ ਹੱਥ ਮੇਰੇ ਵੱਲ ਵਧਾਇਆ ਹੋਇਆ ਹੈ ਅਤੇ ਵੇਖੋ, ਉਸ ਵਿੱਚ ਇੱਕ ਲਪੇਟਵੀਂ ਪੱਤ੍ਰੀ ਸੀ।

ਲਿਖ਼ਤ ਜੋ ਲਿਖੀ ਗਈ ਸੋ ਇਹ ਹੈ, “ਮਨੇ ਮਨੇ ਤਕੇਲ ਊਫਰਸੀਨ”