كل أسفار ਪੰਜਾਬੀ IRV

2 ਇਤ 21

ਪੰਜਾਬੀ IRV · الآية 6

36 أصحاحات

ਪੰਜਾਬੀ IRV / 2 ਇਤ / الأصحاح 21

ਪੰਜਾਬੀ IRV · الآية 6

ਅਤੇ ਉਹ ਅਹਾਬ ਦੇ ਘਰਾਣੇ ਵਾਂਗੂੰ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਹ ਦੀ ਰਾਣੀ ਸੀ ਅਤੇ ਉਹ ਨੇ ਉਹ ਹੀ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ