2 ਰਾਜਾ 18:15
TSK
ਅਤੇ ਹਿਜ਼ਕੀਯਾਹ ਨੇ ਸਾਰੀ ਚਾਂਦੀ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੀ ਉਹ ਨੂੰ ਦੇ ਦਿੱਤੀ।
TSK
مراجع Treasury of Scripture Knowledge في ਪੰਜਾਬੀ IRV.
ਅਤੇ ਹਿਜ਼ਕੀਯਾਹ ਨੇ ਸਾਰੀ ਚਾਂਦੀ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੀ ਉਹ ਨੂੰ ਦੇ ਦਿੱਤੀ।
ਤਾਂ ਆਸਾ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਦੇ ਖਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ
ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।
ਜਦ ਇਫ਼ਰਾਈਮ ਨੇ ਆਪਣਾ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਜ਼ਖਮ ਨੂੰ, ਤਾਂ ਇਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਸੁਨੇਹਾ ਭੇਜਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸਕਦਾ, ਨਾ ਤੁਹਾਡੇ ਜ਼ਖਮ ਨੂੰ ਠੀਕ ਕਰ ਸਕਦਾ ਹੈ।