TSK

TSK · 2 ਇਤ 3:7

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਤੂੰ ਫੱਟਿਆਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਈਂ ਅਤੇ ਹੋੜਿਆਂ ਨੂੰ ਸੋਨੇ ਨਾਲ ਮੜ੍ਹੀਂ।

ਭਵਨ ਦੀਆਂ ਸਾਰੀਆਂ ਕੰਧਾਂ ਉੱਤੇ ਆਲੇ-ਦੁਆਲੇ ਕਰੂਬੀਆਂ ਅਤੇ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉਸ ਨੇ ਉੱਕਰ ਕੇ ਅੰਦਰਲੀ ਵੱਲ ਅਤੇ ਬਾਹਰਲੀ ਵੱਲ ਬਣਾਈਆਂ।