2 ਰਾਜਾ 21:19
TSK
¶ ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ।
TSK
مراجع Treasury of Scripture Knowledge في ਪੰਜਾਬੀ IRV.
¶ ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ।
ਤਾਂ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ।
¶ ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁਝ ਲਾਭ ਕਮਾਵਾਂਗੇ।