TSK

TSK · 2 ਇਤ 4:2

مراجع Treasury of Scripture Knowledge في ਪੰਜਾਬੀ IRV.

العودة إلى المقطع

ਜਗਵੇਦੀ ਦਾ ਸਾਰਾ ਸਮਾਨ ਉਸ ਨੇ ਬਣਾਇਆ ਅਰਥਾਤ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ। ਉਸ ਦੇ ਸਾਰੇ ਭਾਂਡੇ ਪਿੱਤਲ ਦੇ ਸਨ।

¶ ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ਼ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ, ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦੀ ਰੱਸੀ ਨਾਲ ਮਿਣਿਆ ਹੋਇਆ ਸੀ।

¶ ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ।

ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।