ਕੂਚ 25:38
TSK
ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਹੋਣ
TSK
مراجع Treasury of Scripture Knowledge في ਪੰਜਾਬੀ IRV.
ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਹੋਣ
ਭਵਨ ਦੇ ਅੰਦਰਲੀ ਵੱਲ ਦਿਆਰ ਦਾ ਸੀ ਉਸ ਵਿੱਚ ਕਲੀਆਂ ਅਤੇ ਫੁੱਲ ਉੱਕਰੇ ਹੋਏ ਸਨ ਅਤੇ ਇਹ ਸਾਰਾ ਦਿਆਰ ਦਾ ਸੀ, ਕੋਈ ਪੱਥਰ ਨਹੀਂ ਦਿਸਦਾ ਸੀ।
ਉਨ੍ਹਾਂ ਉੱਤੇ ਕਰੂਬੀਆਂ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਉਨ੍ਹਾਂ ਸਭਨਾਂ ਉੱਤੇ ਸੋਨਾ ਚੜ੍ਹਾਇਆ, ਉਹ ਉਸ ਉੱਕਰੀ ਬਣਤ ਉੱਤੇ ਠੀਕ ਬੈਠਾ।