¶ ਉਸ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਇਆ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਸੀ।
TSK
TSK · 2 ਇਤ 4:8
مراجع Treasury of Scripture Knowledge في ਪੰਜਾਬੀ IRV.
ਕੂਚ 37:10
TSK
ਯਸਾ 25:6
TSK
¶ ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ।
ਯਿਰਮਿਯਾਹ 52:19
TSK
ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਦਾਨ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ
ਜ਼ਕਰ 14:20
TSK
ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।
1 ਕੁਰਿੰਥੀ 10:21
TSK
ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ।