TSK

TSK · 2 ਰਾਜਾ 10:21

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਘਰ ਪੁਰਸ਼ਾਂ ਅਤੇ ਇਸਤਰੀਆਂ ਨਾਲ ਭਰਿਆ ਹੋਇਆ ਸੀ, ਅਤੇ ਫ਼ਲਿਸਤੀਆਂ ਦੇ ਸਾਰੇ ਸਰਦਾਰ ਵੀ ਉੱਥੇ ਸਨ ਅਤੇ ਲੱਗਭੱਗ ਤਿੰਨ ਹਜ਼ਾਰ ਇਸਤਰੀਆਂ ਅਤੇ ਪੁਰਖ ਛੱਤ ਉੱਤੇ ਸਨ, ਜਿਹੜੇ ਸਮਸੂਨ ਨੂੰ ਤਮਾਸ਼ਾ ਕਰਦੇ ਹੋਏ ਵੇਖ ਰਹੇ ਸਨ।

ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ ਅਤੇ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਦੇਖਭਾਲ ਕਰਨ ਵਾਲੇ ਠਹਿਰਾਏ

¶ ਹੇ ਆਲੇ-ਦੁਆਲੇ ਦੀਓ ਸਾਰੀਓ ਕੌਮੋ, ਛੇਤੀ ਨਾਲ ਆਓ ਅਤੇ ਇਕੱਠਿਆਂ ਹੋ ਜਾਓ! ਹੇ ਯਹੋਵਾਹ, ਉੱਥੇ ਆਪਣੇ ਸੂਰਬੀਰਾਂ ਨੂੰ ਉਤਾਰ ਦੇ।