ਅਤੇ ਯਿੱਸਾਕਾਰ ਦੇ ਘਰਾਣੇ ਦੇ ਅਹੀਯਾਹ ਦੇ ਪੁੱਤਰ ਬਆਸ਼ਾ ਉਸ ਦੇ ਵਿਰੁੱਧ ਗੋਸ਼ਟ ਕੀਤੀ ਅਤੇ ਬਆਸ਼ਾ ਨੇ ਉਸ ਨੂੰ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਵੱਢ ਸੁੱਟਿਆ ਜਦ ਨਾਦਾਬ ਅਤੇ ਸਾਰਾ ਇਸਰਾਏਲ ਗਿਬਥੋਨ ਨੂੰ ਘੇਰੀਂ ਬੈਠਾ ਸੀ।
TSK
TSK · 2 ਰਾਜਾ 12:21
مراجع Treasury of Scripture Knowledge في ਪੰਜਾਬੀ IRV.
1 ਰਾਜਾ 15:27
TSK
2 ਰਾਜਾ 9:27
TSK
¶ ਜਦ ਯਹੂਦਾਹ ਦੇ ਰਾਜਾ ਅਹਜ਼ਯਾਹ ਨੇ ਇਹ ਵੇਖਿਆ ਤਾਂ ਬਾਗ਼ ਦੇ ਰਾਹ ਤੋਂ ਭੱਜਿਆ, ਪਰ ਯੇਹੂ ਨੇ ਉਹ ਦਾ ਪਿੱਛਾ ਕਰਕੇ ਕਿਹਾ, ਉਸ ਨੂੰ ਵੀ ਰੱਥ ਵਿੱਚ ਹੀ ਮਾਰ ਸੁੱਟੋ। ਤਦ ਉਹ ਵੀ ਯਿਬਲਾਮ ਦੇ ਨਾਲ ਗੂਰ ਦੀ ਚੜ੍ਹਾਈ ਤੇ ਮਾਰਿਆ ਗਿਆ ਅਤੇ ਮਗਿੱਦੋ ਤੱਕ ਭੱਜ ਕੇ ਉੱਥੇ ਮਰ ਗਿਆ।
2 ਰਾਜਾ 14:1
TSK
¶ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਰਾਜ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ, ਅਮਸਯਾਹ ਰਾਜ ਕਰਨ ਲੱਗਾ।
2 ਰਾਜਾ 14:19
TSK
ਜਦ ਉਨ੍ਹਾਂ ਨੇ ਉਹ ਦੇ ਵਿਰੁੱਧ ਯਰੂਸ਼ਲਮ ਵਿੱਚ ਯੋਜਨਾ ਬਣਾਈ ਤਦ ਉਹ ਲਾਕੀਸ਼ ਨੂੰ ਭੱਜਿਆ ਪਰ ਉਨ੍ਹਾਂ ਨੇ ਲਾਕੀਸ਼ ਨੂੰ ਉਹ ਦੇ ਪਿੱਛੇ ਆਦਮੀ ਭੇਜੇ ਅਤੇ ਉੱਥੇ ਉਹ ਨੂੰ ਮਾਰ ਛੱਡਿਆ।
2 ਇਤ 24:26
TSK
ਅਤੇ ਉਹ ਦੇ ਵਿਰੁੱਧ ਮਤਾ ਪਕਾਉਣ ਵਾਲੇ ਇਹ ਹਨ, ਅੰਮੋਨਣ ਸ਼ਿਮਆਥ ਦਾ ਪੁੱਤਰ ਜ਼ਾਬਾਦ, ਮੋਆਬਣ ਸ਼ਿਮਰੀਥ ਦਾ ਪੁੱਤਰ ਯਹੋਜ਼ਾਬਾਦ