ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂੰਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ
TSK
TSK · 2 ਰਾਜਾ 2:21
مراجع Treasury of Scripture Knowledge في ਪੰਜਾਬੀ IRV.
ਕੂਚ 15:25
TSK
2 ਰਾਜਾ 4:41
TSK
ਪਰ ਉਹ ਬੋਲਿਆ, “ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ,” ਤਦ ਆਖਿਆ ਕਿ ਲੋਕਾਂ ਨੂੰ ਦਿਓ ਕਿ ਉਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ।
ਜ਼ਬੂਰ 107:33
TSK
ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,
ਮੱਤੀ 5:11
TSK
¶ ‹ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ।›
ਯੂਹੰਨਾ 9:6
TSK
ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ।
ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,