ਤਦ ਅਹਾਬ ਨੇ ਪੁੱਛਿਆ, ਕਿਸ ਦੇ ਰਾਹੀਂ? ਉਸ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੇ ਰਾਹੀਂ। ਤਾਂ ਫੇਰ ਉਸ ਪੁੱਛਿਆ, ਲੜਾਈ ਕੌਣ ਸ਼ੁਰੂ ਕਰੇ? ਉਸ ਆਖਿਆ ਤੂੰ।
TSK
TSK · 2 ਰਾਜਾ 9:21
مراجع Treasury of Scripture Knowledge في ਪੰਜਾਬੀ IRV.
1 ਰਾਜਾ 20:14
TSK
1 ਰਾਜਾ 21:15
TSK
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਈਜ਼ਬਲ ਨੇ ਸੁਣਿਆ ਕਿ ਨਾਬੋਥ ਉੱਤੇ ਪਥਰਾਉ ਕੀਤਾ ਗਿਆ ਅਤੇ ਉਹ ਮਰ ਗਿਆ ਹੈ ਤਾਂ ਈਜ਼ਬਲ ਨੇ ਅਹਾਬ ਨੂੰ ਆਖਿਆ, ਉੱਠ ਅਤੇ ਯਿਜ਼ਰਏਲੀ ਨਾਬੋਥ ਦੇ ਅੰਗੂਰੀ ਬਾਗ਼ ਨੂੰ ਕਬਜ਼ੇ ਵਿੱਚ ਲੈ ਜਿਹੜਾ ਉਹ ਤੈਨੂੰ ਚਾਂਦੀ ਲੈ ਕੇ ਦੇਣਾ ਨਹੀਂ ਚਾਹੁੰਦਾ ਸੀ ਕਿਉਂ ਜੋ ਨਾਬੋਥ ਜਿਉਂਦਾ ਨਹੀਂ ਸਗੋਂ ਉਹ ਤਾਂ ਮਰ ਗਿਆ ਹੈ।
2 ਰਾਜਾ 9:25
TSK
ਤਦ ਉਸ ਨੇ ਆਪਣੇ ਇੱਕ ਅਹੁਦੇਦਾਰ ਬਿਦਕਰ ਨੂੰ ਆਖਿਆ, ਉਹ ਨੂੰ ਚੁੱਕ ਕੇ ਯਿਜ਼ਰਏਲੀ ਨਾਬੋਥ ਦੇ ਖੇਤ ਦੇ ਹਿੱਸੇ ਵਿੱਚ ਸੁੱਟ ਦੇ ਕਿਉਂ ਜੋ ਚੇਤੇ ਕਰ ਕਿ ਜਦ ਮੈਂ ਤੇ ਤੂੰ ਦੋਵੇਂ ਰਲ ਕੇ ਉਸ ਦੇ ਪਿਤਾ ਅਹਾਬ ਦੇ ਪਿੱਛੇ ਸਵਾਰ ਹੋਏ ਜਾਂਦੇ ਸੀ ਤਦ ਯਹੋਵਾਹ ਨੇ ਉਹ ਦੇ ਉੱਤੇ ਇਹੋ ਹੁਕਮ ਲਾਇਆ ਸੀ।
ਮੀਕਾ 1:13
TSK
ਹੇ ਲਾਕੀਸ਼ ਦੀਏ ਵਾਸਣੇ, ਤੇਜ਼ ਘੋੜੇ ਨੂੰ ਆਪਣੇ ਰਥ ਅੱਗੇ ਜੋਤ, ਤੈਥੋਂ ਹੀ ਸੀਯੋਨ ਦੀ ਧੀ ਦੇ ਪਾਪ ਦਾ ਅਰੰਭ ਹੋਇਆ, ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ।