ਉਤ 19:7
TSK
ਤਦ ਉਸ ਨੇ ਆਖਿਆ, ਮੇਰੇ ਭਰਾਵੋ, ਇਹ ਬੁਰਿਆਈ ਨਾ ਕਰੋ।
TSK
مراجع Treasury of Scripture Knowledge في ਪੰਜਾਬੀ IRV.
ਤਦ ਉਸ ਨੇ ਆਖਿਆ, ਮੇਰੇ ਭਰਾਵੋ, ਇਹ ਬੁਰਿਆਈ ਨਾ ਕਰੋ।
ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁਝ ਨਹੀਂ ਕਰ ਸਕਦਾ। ਇਸ ਕਾਰਨ ਉਸ ਨਗਰ ਦਾ ਨਾਮ ਸੋਆਰ ਰੱਖਿਆ ਗਿਆ।
ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!
¶ ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।
ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।