TSK

TSK · 2 ਸਮੂ 11:21

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਤਦ ਗਿਦਾਊਨ ਜੋ ਯਰੁੱਬਆਲ ਵੀ ਕਹਾਉਂਦਾ ਹੈ, ਅਤੇ ਉਹ ਸਾਰੇ ਲੋਕ ਜੋ ਉਸ ਦੇ ਨਾਲ ਸਨ, ਸਵੇਰ ਨੂੰ ਉੱਠੇ ਅਤੇ ਹਰੋਦ ਦੇ ਸੋਤੇ ਕੋਲ ਆਪਣੇ ਤੰਬੂ ਲਾਏ, ਅਤੇ ਮਿਦਯਾਨੀਆਂ ਦੀ ਛਾਉਣੀ ਉਨ੍ਹਾਂ ਦੇ ਉੱਤਰ ਵੱਲ ਮੋਰਹ ਪਰਬਤ ਦੇ ਕੋਲ ਘਾਟੀ ਵਿੱਚ ਸੀ।

ਤਦ ਕਿਸੇ ਇਸਤਰੀ ਨੇ ਚੱਕੀ ਦਾ ਉੱਪਰਲਾ ਪੁੜ ਅਬੀਮਲਕ ਦੇ ਸਿਰ ਉੱਤੇ ਸੁੱਟ ਦਿੱਤਾ ਅਤੇ ਉਸ ਦਾ ਸਿਰ ਫੱਟ ਗਿਆ।

ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ, ਨਾ ਤੇਰੇ ਪੈਰੀਂ ਬੇੜੀਆਂ ਸਨ, ਤੂੰ ਤਾਂ ਇਸ ਤਰ੍ਹਾਂ ਡਿੱਗਿਆ ਜਿਵੇਂ ਕੋਈ ਅਪਰਾਧੀ ਅੱਗੇ ਡਿੱਗ ਪਵੇ! ਤਦ ਉਹ ਦੇ ਉੱਤੇ ਸਭ ਲੋਕ ਹੋਰ ਰੋਏ।

ਉਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਗੂੰ ਨਿਰਬਲ ਕੀਤਾ ਗਿਆ ਹੈਂ! ਤੂੰ ਸਾਡੇ ਵਾਂਗੂੰ ਹੋ ਗਿਆ ਹੈਂ!