TSK

TSK · ਰਸੂਲਾਂ ਦੇ ਕਰਤੱਬ 12:2

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ।

ਉਹ ਊਰਿੱਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁੱਟਵਾ ਦਿੱਤੀ

ਉਸ ਨੇ ਉਨ੍ਹਾਂ ਨੂੰ ਕਿਹਾ, ‹ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ।›

ਯਿਸੂ ਨੇ ਉਨ੍ਹਾਂ ਨੂੰ ਕਿਹਾ, ‹ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?›

ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, -