TSK

TSK · ਰਸੂਲਾਂ ਦੇ ਕਰਤੱਬ 13:29

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਸੂਬੇਦਾਰ ਤੋਂ ਮਲੂਮ ਕਰ ਕੇ ਲੋਥ ਯੂਸੁਫ਼ ਨੂੰ ਦੁਆ ਦਿੱਤੀ।

ਅਤੇ ਉਸ ਨੂੰ ਸਲੀਬ ਤੋਂ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਲਪੇਟ ਕੇ, ਉਸ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ, ਜਿੱਥੇ ਕਦੇ ਕੋਈ ਨਹੀਂ ਸੀ ਪਿਆ।

¶ ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, ‹“ਮੈਂ ਪਿਆਸਾ ਹਾਂ।”›

ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”

ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।

ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।