TSK

TSK · ਰਸੂਲਾਂ ਦੇ ਕਰਤੱਬ 13:40

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਕੌਮਾਂ ਵਿੱਚ ਵੇਖੋ ਅਤੇ ਧਿਆਨ ਕਰੋ, ਅਚਰਜ਼ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਅਜਿਹਾ ਕੰਮ ਕਰ ਰਿਹਾ ਹਾਂ, ਜਿਸ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਭਾਵੇਂ ਉਹ ਤੁਹਾਨੂੰ ਦੱਸਿਆ ਵੀ ਜਾਵੇ!

¶ ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ।

ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ

ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।