TSK

TSK · ਰਸੂਲਾਂ ਦੇ ਕਰਤੱਬ 13:49

مراجع Treasury of Scripture Knowledge في ਪੰਜਾਬੀ IRV.

العودة إلى المقطع

ਇਹ ਗੱਲ ਸਾਰੇ ਯਾਪਾ ਵਿੱਚ ਉਜਾਗਰ ਹੋ ਗਈ ਅਤੇ ਬਹੁਤਿਆਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ।

ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ।

ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ।