ਮਰਕੁਸ 15:10
TSK
ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਜੋ ਮੁੱਖ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ।
TSK
مراجع Treasury of Scripture Knowledge في ਪੰਜਾਬੀ IRV.
ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਜੋ ਮੁੱਖ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ।
ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।
¶ ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।
¶ ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ।