ਲੂਕਾ 15:26
TSK
‹ਤਦ ਇੱਕ ਨੌਕਰ ਨੂੰ ਆਪਣੇ ਕੋਲ ਬੁਲਾ ਕੇ ਪੁੱਛਿਆ ਜੋ ਇਹ ਕੀ ਹੋ ਰਿਹਾ ਹੈ?›
TSK
مراجع Treasury of Scripture Knowledge في ਪੰਜਾਬੀ IRV.
‹ਤਦ ਇੱਕ ਨੌਕਰ ਨੂੰ ਆਪਣੇ ਕੋਲ ਬੁਲਾ ਕੇ ਪੁੱਛਿਆ ਜੋ ਇਹ ਕੀ ਹੋ ਰਿਹਾ ਹੈ?›
ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?
ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ।