ਮੱਤੀ 22:42
TSK
‹ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ?› ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ।
TSK
مراجع Treasury of Scripture Knowledge في ਪੰਜਾਬੀ IRV.
‹ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ?› ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ।
‹ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ,› ‹ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ,› ‹ਤੂੰ ਮੇਰੇ ਸੱਜੇ ਹੱਥ ਬੈਠ,›
ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ!