ਉਸ ਨੇ ਆਖਿਆ, ਹੇ ਹਾਜ਼ਰਾ ਸਾਰਈ ਦੀ ਦਾਸੀ, ਤੂੰ ਕਿੱਥੋਂ ਆਈ ਹੈਂ? ਅਤੇ ਕਿੱਧਰ ਜਾਣਾ ਹੈ? ਤਦ ਉਸ ਨੇ ਆਖਿਆ ਮੈਂ ਆਪਣੀ ਮਾਲਕਣ ਸਾਰਈ ਕੋਲੋਂ ਭੱਜ ਆਈ ਹਾਂ।
TSK
TSK · ਰਸੂਲਾਂ ਦੇ ਕਰਤੱਬ 22:7
مراجع Treasury of Scripture Knowledge في ਪੰਜਾਬੀ IRV.
ਉਤ 16:8
TSK
ਉਤ 22:11
TSK
ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ।
1 ਸਮੂ 3:10
TSK
¶ ਤਦ ਯਹੋਵਾਹ ਆਇਆ ਅਤੇ ਖੜ੍ਹੇ ਹੋ ਕੇ ਪਹਿਲਾਂ ਦੀ ਤਰ੍ਹਾਂ ਸੱਦਿਆ, “ਸਮੂਏਲ, ਸਮੂਏਲ।” ਤਦ ਸਮੂਏਲ ਨੇ ਕਿਹਾ, ਬੋਲ ਕਿਉਂ ਜੋ ਤੇਰਾ ਦਾਸ ਸੁਣਦਾ ਹੈ।
ਯਿਰਮਿਯਾਹ 2:5
TSK
ਯਹੋਵਾਹ ਐਉਂ ਆਖਦਾ ਹੈ, ਤੁਹਾਡੇ ਪੁਰਖਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਨਿਕੰਮੀ ਮੂਰਤੀਆਂ ਦੇ ਪਿੱਛੇ ਲੱਗ ਕੇ ਨਿਕੰਮੇ ਬਣ ਗਏ?
ਮੱਤੀ 25:45
TSK
‹ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ।›
1 ਤਿਮੋਥਿ 1:13
TSK
ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ।