ਯਿਰਮਿਯਾਹ 20:2
TSK
ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਪਰਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ
TSK
مراجع Treasury of Scripture Knowledge في ਪੰਜਾਬੀ IRV.
ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਪਰਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ
ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,
¶ ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ।