ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਯਹੂਦੀਆਂ ਦੇ ਨਾਲ ਮੈਂ ਕੁਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।
TSK
TSK · ਰਸੂਲਾਂ ਦੇ ਕਰਤੱਬ 25:21
مراجع Treasury of Scripture Knowledge في ਪੰਜਾਬੀ IRV.
2 ਤਿਮੋਥਿ 4:16
TSK
ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ। ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ।